Thursday, 21 January 2016

CM Sardar Parkash Singh Badal Interacting with a team of Union Food Processing

ਕੇਂਦਰੀ ਫੂਡ ਪ੍ਰੋਸੈਸਿੰਗ ਟੀਮ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਰਾਜ ਵਿੱਚ ਫੂਡ ਪ੍ਰੋਸੈਸਿੰਗ ਕ੍ਰਾਂਤੀ ਲਿਆਉਣ ਲਈ ਕੇਂਦਰੀ ਮੰਤਰਾਲੇ ਨੂੰ ਰਾਜ ਸਰਕਾਰ ਨਾਲ ਮਿਲ ਕੇ ਇਕ ਵਿਆਪਕ ਯੋਜਨਾ ਤਿਆਰ ਕਰਨ 'ਤੇ ਜ਼ੋਰ ਦਿੱਤਾ। ਸ. ਪਰਕਾਸ਼ ਸਿੰਘ ਬਾਦਲ ਦਾ ਮੰਨਣਾ ਹੈ ਕਿ ਫੂਡ ਪ੍ਰੋਸੈਸਿੰਗ ਕਿਸਾਨਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਹੈ।
Interacting with a team of Union Food Processing, CM Sardar Parkash Singh Badal insisted that the Union ministry should formulate a comprehensive plan with the state Government, to usher in the food processing revolution sector in the state. Sardar Parkash Singh Badal firmly believes that Food Processing is the panacea of all ills, faced by the farmers.
 
Shiromani Akali Dal's photo.
Shiromani Akali Dal's photo.

No comments:

Post a Comment